#goldentemple

Posts tagged on #goldentemple

Top Posts Recent Posts

Top Posts

“wherever I look, there you are; I am totally convinced of this. ⠀
⠀
unto whom should I pray? the lord himself hears all. ⠀
⠀
my anxiety is over. the guru has cut away my bonds, and I have found eternal peace. ⠀
⠀
whatever shall be, shall be in the end; so where can pain and pleasure be seen?” ⠀
⠀
guru arjan dev ji, SGGS, ANG 205⠀
⠀
ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥⠀
ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥⠀
ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥⠀
ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥⠀
⠀
📷: @the_passionate_grapher.

“wherever I look, there you are; I am totally convinced of this. ⠀ ⠀ unto whom should I pray? the lord himself hears all. ⠀ ⠀ my anxiety is over. the guru has cut away my bonds, and I have found eternal peace. ⠀ ⠀ whatever shall be, shall be in the end; so where can pain and pleasure be seen?” ⠀ ⠀ guru arjan dev ji, SGGS, ANG 205⠀ ⠀ ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥⠀ ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥⠀ ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥⠀ ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥⠀ ⠀ 📷: @the_passionate_grapher ...

"The Unseen Lord is deep within the self; the Supreme cannot be seen; the curtain of egotism intervenes.⠀ ⠀ In emotional attachment to Maya, all the world is asleep. Tell me, how can this doubt be dispelled?⠀ ⠀ The one lives together with the other in the same house, but they do not talk to one another, O Siblings of Destiny.⠀ ⠀ Without the one substance, the five are miserable; that substance is in the unapproachable place.⠀ ⠀ And the one whose home it is, has locked it up, and given the key to the Guru.⠀ ⠀ You may make all sorts of efforts, but it cannot be obtained, without the Sanctuary of the True Guru."⠀ ⠀ Guru Arjan Dev, SGGS, ANG 191⠀ ⠀ ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥⠀ ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥੧॥⠀ ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥⠀ ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥⠀ ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥⠀ ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥⠀ ⠀ 📸: @manvirsphotography ...

ਅੱਜ ਦਾ ਮੁੱਖਵਾਕ
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706}

He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. 
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
P.C. Unknown(DM FOR CREDIT)

#darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁੱਖਵਾਕ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706} He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ P.C. Unknown(DM FOR CREDIT) #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਅੱਜ ਦਾ ਮੁਖਵਾਕ : 
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ 
ੴ ਸਤਿਗੁਰ ਪ੍ਰਸਾਦਿ ॥ 
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥{ਅੰਗ 685} ☬ English Translation:- ☬

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause|| ☬ ਪੰਜਾਬੀ ਵਿਚ ਵਿਆਖਿਆ :- ☬

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Pic by unknownartist #darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁਖਵਾਕ : ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥{ਅੰਗ 685} ☬ English Translation:- ☬ The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|| What can the poor crane accomplish by bathing in the mud puddle? It sinks into the mire, and its filth is not washed away. ||1||Pause|| ☬ ਪੰਜਾਬੀ ਵਿਚ ਵਿਆਖਿਆ :- ☬ ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by unknownartist #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

ਅੱਜ ਦਾ ਮੁੱਖਵਾਕ
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706}

He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. 
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल।

ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ
Pic by @har_ji_singh 
#darbarsahib#harmandirsahib#sridarbarsahib#goldentemple#singh#kaur#punjab#punjabi#new#sikh#travel#love#travelgram#sikhiforall#instagram#instatravel#photography#instagood#happy#sikhexpo#amazing#photooftheday#instalikes #india#follow4follow#likeforlike#art#like4like#instaphoto#wmk.

ਅੱਜ ਦਾ ਮੁੱਖਵਾਕ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ {ਅੰਗ 706} He grants our hearts' desires, and fulfills all our hopes. He destroys pain and suffering; remember God in meditation, O Nanak - He is not far away. Love Him, with whom you enjoy all pleasures. Do not forget that Lord, even for an instant; O Nanak, He fashioned this beautiful body. ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ। हे नानक! जो प्रभु हमें मन भवन सुख देता है जो सब जगह (सब जीवो की उम्मीदें पूरी करता है, जो हमारे झगड़े और कलेश नास करने वाला है उस को याद कर वेह तेरे से दूर नहीं है। हे नानक! जिस प्रभु की बरकत से तुम सभी आनंद करते हो, उस से प्रीत जोड़। जिस प्रभु ने तुम्हारा सुंदर सरीर बनाया है, भगवन कर के उसे कभी भी न भूल। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ Pic by @har_ji_singh #darbarsahib #harmandirsahib #sridarbarsahib #goldentemple #singh #kaur #punjab #punjabi #new #sikh #travel #love #travelgram #sikhiforall #instagram #instatravel #photography #instagood #happy #sikhexpo #amazing #photooftheday #instalikes  #india #follow4follow #likeforlike #art #like4like #instaphoto #wmk ...

How INCREDIBLE? 😯🧡⠀
⠀

How INCREDIBLE? 😯🧡⠀ ⠀ "Started with the portrait of Sri Guru Nanak Dev Ji, for 550th Gurpurab. And In this progress video I am working on skin textures with tombo mono eraser and then blending them with blending stumps.” ~ Ekamjot Singh⠀ ⠀ Art by @ekam.art ...

"Someone who understands me is also inside me" 🙏🏽😀🙏 .""DM FOR CREDIT OR REMOVAL PLEASE" #punjabiquote #dopepunjabi #punjabi #goldentemple #amritsar #gurutebharosa #timeauga #positivevibes #Waheguru #wmk ...

You are present everywhere. I had thought that You were far away.⠀
⠀
Whatever I do, I do in Your Presence.⠀
⠀
You see all my actions, and yet I deny them.⠀
⠀
I have not worked for You, or Your Name.⠀
⠀
Whatever You give me, that is what I eat.⠀
⠀
There is no other door-unto which door should I go?⠀
⠀
Nanak offers this one prayer:⠀
⠀
this body and soul are totally Yours.⠀
⠀
He Himself is near, and He Himself is far away; He Himself is in-between.⠀
⠀
He Himself beholds, and He Himself listens. By His Creative Power, He created the world.⠀
⠀
Whatever pleases Him, O Nanak-that Command is acceptable.⠀
⠀
Guru Nanak Dev Ji, SGGS, 25⠀
⠀
ਤੂ ਭਰਪੂਰਿ ਜਾਨਿਆ ਮੈ ਦੂਰਿ ॥⠀
ਜੋ ਕਛੁ ਕਰੀ ਸੁ ਤੇਰੈ ਹਦੂਰਿ ॥⠀
ਤੂ ਦੇਖਹਿ ਹਉ ਮੁਕਰਿ ਪਾਉ ॥⠀
ਤੇਰੈ ਕੰਮਿ ਨ ਤੇਰੈ ਨਾਇ ॥੨॥⠀
ਜੇਤਾ ਦੇਹਿ ਤੇਤਾ ਹਉ ਖਾਉ ॥⠀
ਬਿਆ ਦਰੁ ਨਾਹੀ ਕੈ ਦਰਿ ਜਾਉ ॥⠀
ਨਾਨਕੁ ਏਕ ਕਹੈ ਅਰਦਾਸਿ ॥⠀
ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥⠀
ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥⠀
ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥⠀
ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥੪॥੩੧॥⠀
⠀
Capture: @_jk_photography ⠀
⠀
www.sikhexpo.com.

You are present everywhere. I had thought that You were far away.⠀ ⠀ Whatever I do, I do in Your Presence.⠀ ⠀ You see all my actions, and yet I deny them.⠀ ⠀ I have not worked for You, or Your Name.⠀ ⠀ Whatever You give me, that is what I eat.⠀ ⠀ There is no other door-unto which door should I go?⠀ ⠀ Nanak offers this one prayer:⠀ ⠀ this body and soul are totally Yours.⠀ ⠀ He Himself is near, and He Himself is far away; He Himself is in-between.⠀ ⠀ He Himself beholds, and He Himself listens. By His Creative Power, He created the world.⠀ ⠀ Whatever pleases Him, O Nanak-that Command is acceptable.⠀ ⠀ Guru Nanak Dev Ji, SGGS, 25⠀ ⠀ ਤੂ ਭਰਪੂਰਿ ਜਾਨਿਆ ਮੈ ਦੂਰਿ ॥⠀ ਜੋ ਕਛੁ ਕਰੀ ਸੁ ਤੇਰੈ ਹਦੂਰਿ ॥⠀ ਤੂ ਦੇਖਹਿ ਹਉ ਮੁਕਰਿ ਪਾਉ ॥⠀ ਤੇਰੈ ਕੰਮਿ ਨ ਤੇਰੈ ਨਾਇ ॥੨॥⠀ ਜੇਤਾ ਦੇਹਿ ਤੇਤਾ ਹਉ ਖਾਉ ॥⠀ ਬਿਆ ਦਰੁ ਨਾਹੀ ਕੈ ਦਰਿ ਜਾਉ ॥⠀ ਨਾਨਕੁ ਏਕ ਕਹੈ ਅਰਦਾਸਿ ॥⠀ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥⠀ ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥⠀ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥⠀ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥੪॥੩੧॥⠀ ⠀ Capture: @_jk_photography ⠀ ⠀ www.sikhexpo.com ...

Fauja Singh, born in 1911, could not walk until he was 5 years old as his legs were very weak and thin, and was made fun of by others because of this growing up, often being called

Fauja Singh, born in 1911, could not walk until he was 5 years old as his legs were very weak and thin, and was made fun of by others because of this growing up, often being called "danda" (stick). ⠀ As a young adult, he became an avid runner, yet this was cut short because of the Partition of India. Later in life, in 1992, his wife passed away and shortly after his eldest daughter did as well from giving birth. Then, in 1994, his son Kuldip was tragically killed in a horrific construction accident. In the aftermath of all this, in 1995, Fauja Singh returned to his love of running at the age of 84. The rest, as we all know, is remarkable. ⠀ ⠀ Seeing this artwork, it reminded me of beautiful words by Guru Arjan Dev Ji in ANG 191:⠀ ⠀ "The dried branches are made green again in an instant.⠀ His Ambrosial Glance irrigates and revives them.⠀ The Perfect Divine Guru has removed my sorrow.⠀ He blesses His servant with His service.⠀ Anxiety is removed, and the desires of the mind are fulfilled,⠀ when the True Guru, the Treasure of Excellence, shows His Kindness."⠀ ⠀ ਸੂਕੇ ਹਰੇ ਕੀਏ ਖਿਨ ਮਾਹੇ ॥⠀ ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥⠀ ਕਾਟੇ ਕਸਟ ਪੂਰੇ ਗੁਰਦੇਵ ॥⠀ ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥⠀ ਮਿਟਿ ਗਈ ਚਿੰਤ ਪੁਨੀ ਮਨ ਆਸਾ ॥⠀ ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥⠀ ⠀ No matter what you're going through in life, it's never to late for the dried branches to turn green again. :)⠀ ⠀ Beautiful artwork by @jatindersinghdurhailay 🙌🏽♥️🏃🏽 ...

Most Recent

#goodmorning #❤️ #❤️❤️ #🇮🇳 #goldentemple #😊.

#goodmorning #❤️ #❤️❤️ #🇮🇳 #goldentemple #😊 ...

🙏ਧੰਨ ਧੰਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ 🙏
#waheguru #gururamdasji #guru #goldentemple #amritsar #satnam #gurdawarasahib🙏 #jalandher #father #history #books #gurugranthsahib #darbar.

🙏ਧੰਨ ਧੰਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ 🙏 #waheguru #gururamdasji #guru #goldentemple #amritsar #satnam #gurdawarasahib 🙏 #jalandher #father #history #books #gurugranthsahib #darbar ...

ਜਿਸ ਨੋ ਬਖਸੇ ਸਿਫਤਿ ਸਾਲਾਹ ॥
ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥

ਹੇ ਨਾਨਕ! ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤ ਸਾਲਾਹ ਬਖਸ਼ਦਾ ਹੈ,
ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤ ਸਾਲਾਹ ਹੀ ਸਭ ਤੋਂ ਉੱਚੀ  ਦਾਤ ਹੈ)। One who is blessed to sing the Praises of the Lord,
O Nanak, is the king of kings.

Satnaam Shri Waheguru
Waheguru
Waheguru
Waheguru
Waheguru
Waheguru
#gurunanakdevji #guruangaddevji #guruamardasji #gururamdasji #guruarjandevji #guruhargobindsahibji #guruharraisahibji #guruharkrishansahibji #guruteghbahadursahibji #gurugobindsinghji #gurugranthsahibji #harmindersahib #anandpursahib #hazursahib #patnasahib #dumdumasahib #waheguru #waheguruji #gurudwara #gurdwara #godmail.comm #sikh #sikhism #hukamnama #naamsimran #goldentemple #gurbani #gurbaniquotes #1469 #1666.

ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥ ਹੇ ਨਾਨਕ! ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤ ਸਾਲਾਹ ਬਖਸ਼ਦਾ ਹੈ, ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤ ਸਾਲਾਹ ਹੀ ਸਭ ਤੋਂ ਉੱਚੀ ਦਾਤ ਹੈ)। One who is blessed to sing the Praises of the Lord, O Nanak, is the king of kings. Satnaam Shri Waheguru Waheguru Waheguru Waheguru Waheguru Waheguru #gurunanakdevji #guruangaddevji #guruamardasji #gururamdasji #guruarjandevji #guruhargobindsahibji #guruharraisahibji #guruharkrishansahibji #guruteghbahadursahibji #gurugobindsinghji #gurugranthsahibji #harmindersahib #anandpursahib #hazursahib #patnasahib #dumdumasahib #waheguru #waheguruji #gurudwara #gurdwara #godmail .comm #sikh #sikhism #hukamnama #naamsimran #goldentemple #gurbani #gurbaniquotes #1469 #1666 ...

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ||🙏Waheguru Mehar Kare🙏
#waheguruji🙏 #goldentemple.

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ||🙏Waheguru Mehar Kare🙏 #waheguruji 🙏 #goldentemple ...